ਪੰਚ ਰਾਗਨੀ ਸੰਗਿ ਉਚਰਹੀ ॥ ਉਹ ਉਚਾਰਦੇ ਹਨ। ਪ੍ਰਥਮ ਭੈਰਵੀ ਬਿਲਾਵਲੀ ॥ ਪ੍ਰਥਮ ਭੈਰਵੀ ਰਾਗ ਪੁੰਨਿਆਕੀ ਗਾਵਹਿ ਬੰਗਲੀ ॥ ❀❀❀ ਪੁਨਿ ਅਸਲੇਖੀ ਕੀ ਭਈ ਬਾਰੀ ॥ ❀❀❀ ਏ ਭੈਰਉ ਕੀ ਪਾਚਉ ਨਾਰੀ ॥ ❀❀❀ ਪੰਚਮ ਹਰਖ ਦਿਸਾਖ ਸੁਨਾਵਹਿ ॥ ❀❀❀ ਬੰਗਾਲਮ ਮਧੁ ਮਾਧਵ ਗਾਵਹਿ ॥੧॥ ❀❀❀ ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥ ❀❀❀ ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥੧॥ ❀❀❀ ਦੁਤੀਆ ਮਾਲਕਉਸਕ ਆਲਾਪਹਿ ॥ ❀❀❀ ਸੰਗਿ ਰਾਗਨੀ ਪਾਚਉ ਥਾਪਹਿ ॥ ❀❀❀ ਗੋਂਡਕਰੀ ਅਰੁ ਦੇਵਗੰਧਾਰੀ ॥ ❀❀❀ ਗੰਧਾਰੀ ਸੀਹੁਤੀ ਉਚਾਰੀ ॥ ❀❀❀ ਧਨਾਸਰੀ ਏ ਪਾਚਉ ਗਾਈ ॥ ❀❀❀ ਮਾਲ ਰਾਗ ਕਉਸਕ ਸੰਗਿ ਲਾਈ ॥ ❀❀❀ ਮਾਰੂ ਮਸਤਅੰਗ ਮੇਵਾਰਾ ॥ ❀❀❀ ਪ੍ਰਬਲਚੰਡ ਕਉਸਕ ਉਭਾਰਾ ॥ ❀❀❀ ਖਉਖਟ ਅਉ ਭਉਰਾਨਦ ਗਾਏ ॥ ❀❀❀ ਅਸਟ ਮਾਲਕਉਸਕ ਸੰਗਿ ਲਾਏ ॥੧॥ ❀❀❀ ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥ ❀❀❀ ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥ ❀❀❀ ਤੇਲੰਗੀ ਦੇਵਕਰੀ ਆਈ ॥ ❀❀❀ ਬਸੰਤੀ ਸੰਦੂਰ ਸੁਹਾਈ ॥ ❀❀❀ ਸਰਸ ਅਹੀਰੀ ਲੈ ਭਾਰਜਾ ॥ ❀❀❀ ਸੰਗਿ ਲਾਈ ਪਾਂਚਉ ਆਰਜਾ ॥ ❀❀❀ ਸੁਰਮਾਨੰਦ ਭਾਸਕਰ ਆਏ ॥ ❀❀❀ ਚੰਦ੍ਰਬਿੰਬ ਮੰਗਲਨ ਸੁਹਾਏ ॥ ❀❀❀ ਸਰਸਬਾਨ ਅਉ ਆਹਿ ਬਿਨੋਦਾ ॥ ❀❀❀ ਗਾਵਹਿ ਸਰਸ ਬਸੰਤ ਕਮੋਦਾ ॥ ❀❀❀ ਅਸਟ ਪੁਤ੍ਰ ਮੈ ਕਹੇ ਸਵਾਰੀ ॥ ❀❀❀ ਪੁਨਿ ਆਈ ਦੀਪਕ ਕੀ ਬਾਰੀ ॥੧॥ ❀❀❀ ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥ ❀❀❀ ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ ॥੧॥ ❀❀❀ ਕਾਲੰਕਾ ਕੁੰਤਲ ਅਉ ਰਾਮਾ ॥ ❀❀❀ ਕਮਲਕੁਸਮ ਚੰਪਕ ਕੇ ਨਾਮਾ ॥ ❀❀❀ ਗਉਰਾ ਅਉ ਕਾਨਰਾ ਕਲ੍ਯ੍ਯਾਨਾ ॥ ❀❀❀ ਅਸਟ ਪੁਤ੍ਰ ਦੀਪਕ ਕੇ ਜਾਨਾ ॥੧॥ ❀❀❀ ਸਭ ਮਿਲਿ ਸਿਰੀਰਾਗ ਵੈ ਗਾਵਹਿ ॥ ❀❀❀ ਪਾਂਚਉ ਸੰਗਿ ਬਰੰਗਨ ਲਾਵਹਿ ॥ ❀❀❀ ਬੈਰਾਰੀ ਕਰਨਾਟੀ ਧਰੀ ॥ ❀❀❀ ਗਵਰੀ ਗਾਵਹਿ ਆਸਾਵਰੀ ॥ ❀❀❀ ਤਿਹ ਪਾਛੈ ਸਿੰਧਵੀ ਅਲਾਪੀ ॥ ❀❀❀ ਸਿਰੀਰਾਗ ਸਿਉ ਪਾਂਚਉ ਥਾਪੀ ॥੧॥ ❀❀❀ ਸਾਲੂ ਸਾਰਗ ਸਾਗਰਾ ਅਉਰ ਗੋਂਡ ਗੰਭੀਰ ॥ ❀❀❀ ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥੧॥ ❀❀❀ ਖਸਟਮ ਮੇਘ ਰਾਗ ਵੈ ਗਾਵਹਿ ॥ ❀❀❀ ਪਾਂਚਉ ਸੰਗਿ ਬਰੰਗਨ ਲਾਵਹਿ ॥ ❀❀❀ ਸੋਰਠਿ ਗੋਂਡ ਮਲਾਰੀ ਧੁਨੀ ॥ ❀❀❀ ਪੁਨਿ ਗਾਵਹਿ ਆਸਾ ਗੁਨ ਗੁਨੀ ॥ ❀❀❀ ਊਚੈ ਸੁਰਿ ਸੂਹਉ ਪੁਨਿ ਕੀਨੀ ॥ ❀❀❀ ਮੇਘ ਰਾਗ ਸਿਉ ਪਾਂਚਉ ਚੀਨੀ ॥੧॥ ❀❀❀ ਬੈਰਾਧਰ ਗਜਧਰ ਕੇਦਾਰਾ ॥ ❀❀❀ ਜਬਲੀਧਰ ਨਟ ਅਉ ਜਲਧਾਰਾ ॥ ❀❀❀ ਪੁਨਿ ਗਾਵਹਿ ਸੰਕਰ ਅਉ ਸਿਆਮਾ ॥ ❀❀❀ ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥ ❀❀❀ ਖਸਟ ਰਾਗ ਉਨਿ ਗਾਏ ਸੰਗਿ ਰਾਗਨੀ ਤੀਸ ॥ ❀❀❀ ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ ॥੧॥੧॥ ❀❀❀ copyright GurbaniShare.com all right reserved. Email |